Site icon Dainik Savera Punjab

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਦੀਆਂ ਔਰਤਾਂ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਦੀਆਂ ਦਿੱਤੀਆਂ ਵਧਾਈਆਂ

Punjab News Breaking : ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਦੀਆਂ ਔਰਤਾਂ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਦੀ ਵਧਾਈ ਦਿੱਤੀ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਦੇ ਸੀਐੱਮ ਭਗਵੰਤ ਮਾਨ ਵੱਲੋਂ ਇਸ ਸਾਲ ਦੇ ਬਜਟ ਵਿੱਚ ਔਰਤਾਂ ਲਈ ਵਿਸ਼ੇਸ਼ ਪ੍ਰਬੰਧਾਂ ‘ਤੇ ਚਾਨਣਾ ਪਾਇਆ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਆਖਰੀ ਗਰੰਟੀ ਪੂਰੀ ਕੀਤੀ ਜਾਵੇਗੀ।

Exit mobile version