skip to content

Last Updated: November 28, 2026

Dainik Savera Times Logo

BREAKING : ਪੰਜਾਬ ‘ਚ ਵੱਡਾ ਪ੍ਰਸ਼ਾਸਕੀ ਫੇਰਬਦਲ : 20 IAS ਤੇ 6 PCS ਅਧਿਕਾਰੀਆਂ ਦੇ ਤਬਾਦਲੇ, ਵੇਖੋ ਪੂਰੀ ਲਿਸਟ

21 January 2026 ਅੱਪਡੇਟ ਕੀਤਾ ਗਿਆ

BREAKING : ਪੰਜਾਬ ‘ਚ ਵੱਡਾ ਪ੍ਰਸ਼ਾਸਕੀ ਫੇਰਬਦਲ : 20 IAS ਤੇ 6 PCS ਅਧਿਕਾਰੀਆਂ ਦੇ ਤਬਾਦਲੇ, ਵੇਖੋ ਪੂਰੀ ਲਿਸਟ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ ਕੀਤਾ ਹੈ, ਜਿਸ ਵਿੱਚ 20 ਆਈਏਐਸ ਅਤੇ 6 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਆਂ ਪੋਸਟਿੰਗਾਂ ਦਿੱਤੀਆਂ ਗਈਆਂ ਹਨ। ਇਹ ਹੁਕਮ ਪੰਜਾਬ ਦੇ ਰਾਜਪਾਲ ਦੀ ਪ੍ਰਵਾਨਗੀ ਨਾਲ ਪ੍ਰਸੋਨਲ ਵਿਭਾਗ (ਆਈਏਐਸ ਸ਼ਾਖਾ) ਦੁਆਰਾ ਜਾਰੀ ਕੀਤਾ ਗਿਆ ਸੀ।

Fazilka : ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ ‘ਚ ਜਵਾਬੀ ਕਾਰਵਾਈ ਦੌਰਾਨ ਹੋਈ ਫਾਇਰਿੰਗ, ਮੁਲਜ਼ਮ ਜ਼ਖ਼ਮੀ

ਨੋਟੀਫਿਕੇਸ਼ਨ ਦੇ ਅਨੁਸਾਰ, ਇਹ ਤਬਾਦਲੇ ਵੱਖ-ਵੱਖ ਵਿਭਾਗਾਂ ਦੇ ਕੰਮਕਾਜ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਪ੍ਰਸ਼ਾਸਕੀ ਆਧਾਰ ‘ਤੇ ਕੀਤੇ ਗਏ ਹਨ। ਇਸ ਹੁਕਮ ਵਿੱਚ ਸਕੱਤਰ, ਵਧੀਕ ਸਕੱਤਰ ਅਤੇ ਪ੍ਰਸ਼ਾਸਨਿਕ ਸਕੱਤਰ ਦੇ ਪੱਧਰ ‘ਤੇ ਅਧਿਕਾਰੀਆਂ ਦੀਆਂ ਨਵੀਆਂ ਪੋਸਟਿੰਗਾਂ ਦਾ ਵੇਰਵਾ ਦਿੱਤਾ ਗਿਆ ਹੈ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.