
SSP Varun Sharma Alleged Audia Case : ਐਸਐਸਪੀ ਪਟਿਆਲਾ ਵਰੁਣ ਸ਼ਰਮਾ ਕਥਿਤ ਵਾਇਰਲ ਆਡੀਓ ਮਾਮਲੇ ਵਿੱਚ ਵੱਡੀ ਅਪਡੇਟ ਸਾਹਮਣੇ ਆਈ ਹੈ। ਸੂਤਰਾਂ ਦੇ ਹਵਾਲੇ ਤੋਂ ਜਾਣਕਾਰੀ ਮਿਲੀ ਹੈ ਕਿ ਵਰੁਣ ਸ਼ਰਮਾ ਨੂੰ ਹਫ਼ਤੇ ਲਈ ਛੁੱਟੀ ‘ਤੇ ਭੇਜਿਆ ਗਿਆ ਹੈ। ਇਸ ਦੇ ਨਾਲ ਹੀ ਜਾਣਕਾਰੀ ਸਾਹਮਣੇ ਆਈ ਹੈ ਕਿ ਉਨ੍ਹਾਂ ਦੀ ਥਾਂ ਐਸਐਸਪੀ ਸੰਗਰੂਰ ਸਰਤਾਜ ਚਹਿਲ ਨੂੰ ਪਟਿਆਲਾ ਐਸਐਸਪੀ ਦਾ ਵਾਧੂ ਚਾਰਜ ਦਿੱਤਾ ਗਿਆ ਹੈ।
ਖਬਰ ਅਪਡੇਟ ਜਾਰੀ…

मेष: दिन शुभ रहेगा...