Site icon Dainik Savera Punjab

Breaking : ਪਟਿਆਲਾ ਦੇ SSP ਵਰੁਣ ਸ਼ਰਮਾ ਨੂੰ ਛੁੱਟੀ ‘ਤੇ ਭੇਜਿਆ, SSP ਸੰਗਰੂਰ ਸਰਤਾਜ ਚਹਿਲ ਨੂੰ ਦਿੱਤਾ ਵਾਧੂ ਚਾਰਜ

SSP Patiala punjab news

SSP Patiala punjab news

SSP Varun Sharma Alleged Audia Case : ਐਸਐਸਪੀ ਪਟਿਆਲਾ ਵਰੁਣ ਸ਼ਰਮਾ ਕਥਿਤ ਵਾਇਰਲ ਆਡੀਓ ਮਾਮਲੇ ਵਿੱਚ ਵੱਡੀ ਅਪਡੇਟ ਸਾਹਮਣੇ ਆਈ ਹੈ। ਸੂਤਰਾਂ ਦੇ ਹਵਾਲੇ ਤੋਂ ਜਾਣਕਾਰੀ ਮਿਲੀ ਹੈ ਕਿ ਵਰੁਣ ਸ਼ਰਮਾ ਨੂੰ ਹਫ਼ਤੇ ਲਈ ਛੁੱਟੀ ‘ਤੇ ਭੇਜਿਆ ਗਿਆ ਹੈ। ਇਸ ਦੇ ਨਾਲ ਹੀ ਜਾਣਕਾਰੀ ਸਾਹਮਣੇ ਆਈ ਹੈ ਕਿ ਉਨ੍ਹਾਂ ਦੀ ਥਾਂ ਐਸਐਸਪੀ ਸੰਗਰੂਰ ਸਰਤਾਜ ਚਹਿਲ ਨੂੰ ਪਟਿਆਲਾ ਐਸਐਸਪੀ ਦਾ ਵਾਧੂ ਚਾਰਜ ਦਿੱਤਾ ਗਿਆ ਹੈ।

ਖਬਰ ਅਪਡੇਟ ਜਾਰੀ…
 

SSP Patiala punjab news
Exit mobile version