skip to content

BREAKING : ਪੰਜਾਬ ‘ਚ ਵਿਦਿਆਰਥੀਆਂ ਨੇ ਪੇਪਰ ਲੀਕ ਵਿਰੁੱਧ ਸ਼ੁਰੂ ਕੀਤਾ ਪ੍ਰਦਰਸ਼ਨ ; ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਮੰਗ

Punjab Paper Leak Protest : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਤੋਂ ਇੱਕ ਵੱਡਾ ਘਟਨਾਕ੍ਰਮ ਸਾਹਮਣੇ ਆ ਰਿਹਾ ਹੈ, ਜਿੱਥੇ ਪੇਪਰ ਲੀਕ ਦਾ ਮੁੱਦਾ ਤੇਜ਼ ਹੁੰਦਾ ਜਾ ਰਿਹਾ ਹੈ। ਏਬੀਵੀਪੀ ਕਾਰਕੁਨਾਂ ਨੇ ਭਗਵੰਤ ਮਾਨ ਸਰਕਾਰ ਵਿਰੁੱਧ ਚੰਡੀਗੜ੍ਹ ਵਿੱਚ ਵਿਰੋਧ ਪ੍ਰਦਰਸ਼ਨ ਸ਼ੁਰੂ ਕੀਤਾ ਹੈ। ਵਿਰੋਧ ਪ੍ਰਦਰਸ਼ਨ ਦੌਰਾਨ ਵਿਦਿਆਰਥੀਆਂ ਨੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਅਸਤੀਫ਼ੇ … Continue reading BREAKING : ਪੰਜਾਬ ‘ਚ ਵਿਦਿਆਰਥੀਆਂ ਨੇ ਪੇਪਰ ਲੀਕ ਵਿਰੁੱਧ ਸ਼ੁਰੂ ਕੀਤਾ ਪ੍ਰਦਰਸ਼ਨ ; ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਮੰਗ