skip to content

ASI Iqbal Singh Murder : ਇਸ ਗੈਂਗ ਨੇ ਲਈ ASI ਇਕਬਾਲ ਸਿੰਘ ਦੇ ਕਤਲ ਦੀ ਜ਼ਿੰਮੇਵਾਰੀ, ਦੱਸਿਆ ਕਾਰਨ

Punjab Police ASI Murder : ਪੰਜਾਬ ਪੁਲਿਸ ਦੇ ਏਐਸਆਈ ਇਕਬਾਲ ਸਿੰਘ ਦੇ ਕਤਲ ਮਾਮਲੇ ‘ਚ ਨਵਾਂ ਮੋੜ ਆਇਆ ਹੈ। ਹੁਣ ਇਸ ਕਤਲ ਮਾਮਲੇ ਵਿੱਚ ਸੋਸ਼ਲ ਮੀਡੀਆ ‘ਤੇ ਇੱਕ ਵਾਇਰਲ ਪੋਸਟ ਸਾਹਮਣੇ ਆਈ ਹੈ, ਜੋ ਕਿ ਗੋਪੀ ਘਨਸ਼ਾਮਪੁਰੀਆ ਗਰੁੱਪ ਦੇ ਨਾਮ ਤੋਂ ਹੈ। ਪੋਸਟ ਵਿੱਚ ਡੋਨੀ ਬੱਲ ਸਮੇਤ ਕਈ ਹੋਰ ਗੈਂਗਸਟਰਾਂ ਨੇ ਕਤਲ ਦੀ ਜ਼ਿੰਮੇਵਾਰੀ ਲਈ … Continue reading ASI Iqbal Singh Murder : ਇਸ ਗੈਂਗ ਨੇ ਲਈ ASI ਇਕਬਾਲ ਸਿੰਘ ਦੇ ਕਤਲ ਦੀ ਜ਼ਿੰਮੇਵਾਰੀ, ਦੱਸਿਆ ਕਾਰਨ