skip to content

Police Encounter Breaking : ਪੁਲਿਸ ਤੇ ਗੈਂਗਸਟਰ ਵਿਚਕਾਰ ਮੁੱਠਭੇੜ ਦੌਰਾਨ ਗੋਲੀ ਚੱਲਣ ਕਾਰਨ ਮੁਲਜ਼ਮ ਜ਼ਖ਼ਮੀ

Punjab News : ਥਾਣਾ ਘੁਮਾਣ ਅਧੀਨ ਆਉਂਦੇ ਪਿੰਡ ਮਨੇਸ ਨਹਿਰ ਦੇ ਨਜ਼ਦੀਕ ਪੁਲਿਸ ਅਤੇ ਗੈਂਗਸਟਰ ਵਿਚਕਾਰ ਮੁੱਠਭੇੜ ਦੌਰਾਨ ਪੁਲਿਸ ਦੀ ਗੋਲੀ ਲੱਗਣ ਨਾਲ ਗੈਂਗਸਟਰ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਸਥਾਨ ’ਤੇ ਐਸ.ਐਸ.ਪੀ. ਮਹਿਤਾਬ ਸਿੰਘ ਬਟਾਲਾ , ਸੀ.ਆਈ.ਏ. ਦੀ ਟੀਮ, ਫਰੈਂਸਿਕ ਟੀਮਾਂ ਅਤੇ ਥਾਣਾ ਘੁਮਾਣ ਦੇ ਨਾਲ ਨਾਲ ਹੋਰ ਵੱਖ-ਵੱਖ ਥਾਣਿਆਂ ਦੀ … Continue reading Police Encounter Breaking : ਪੁਲਿਸ ਤੇ ਗੈਂਗਸਟਰ ਵਿਚਕਾਰ ਮੁੱਠਭੇੜ ਦੌਰਾਨ ਗੋਲੀ ਚੱਲਣ ਕਾਰਨ ਮੁਲਜ਼ਮ ਜ਼ਖ਼ਮੀ