skip to content

ਪੰਜਾਬ ਪੁਲਿਸ ਦਾ ਵੱਡਾ ਐਕਸ਼ਨ: 505 ਥਾਵਾਂ ’ਤੇ ਛਾਪੇ, 219 ਗ੍ਰਿਫਤਾਰ

ਪੰਜਾਬ ਡੈਸਕ (ਦੈਨਿਕ ਸਵੇਰਾ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਚੱਲ ਰਹੀ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਦੇ 51ਵੇਂ ਦਿਨ ਪੰਜਾਬ ਪੁਲਿਸ ਨੇ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਜੁੜੇ 505 ਪਛਾਣੇ ਅਤੇ ਮੈਪ ਕੀਤੇ ਟਿਕਾਣਿਆਂ ’ਤੇ ਵੱਡੀ ਛਾਪੇਮਾਰੀ ਕੀਤੀ। ਚੰਡੀਗੜ੍ਹ ਵਿੱਚ 75 ਕਰੋੜ ਦਾ ਬੈਂਕ ਘੁਟਾਲਾ, IDFC ਫਰਸਟ ਬੈਂਕ ਦੇ ਕਰਮਚਾਰੀ … Continue reading ਪੰਜਾਬ ਪੁਲਿਸ ਦਾ ਵੱਡਾ ਐਕਸ਼ਨ: 505 ਥਾਵਾਂ ’ਤੇ ਛਾਪੇ, 219 ਗ੍ਰਿਫਤਾਰ