skip to content

ਪੰਜਾਬ ਪੁਲਿਸ ਦਾ SI ਹੈਰੋਇਨ ਸਮੇਤ ਗ੍ਰਿਫ਼ਤਾਰ, ਘਰੋਂ ਡਰੱਗ ਮਨੀ ਵੀ ਬਰਾਮਦ; ਜਾਂਚ ਵਿੱਚ ਜੁਟੀਆਂ ਏਜੰਸੀਆਂ

ਪੰਜਾਬ ਪੁਲਿਸ ਵਿੱਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਤਰਨਤਾਰਨ ਜ਼ਿਲ੍ਹੇ ਦੇ ਖਾਲੜਾ ਥਾਣੇ ਵਿੱਚ ਤਾਇਨਾਤ ਸਬ-ਇੰਸਪੈਕਟਰ (SI) ਸਾਹਿਬ ਸਿੰਘ ਨੂੰ ਕਥਿਤ ਤੌਰ ‘ਤੇ ਹੈਰੋਇਨ ਅਤੇ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਸੀਆਈਏ ਟੀਮ ਨੇ ਕਾਰਵਾਈ ਕਰਦੇ ਹੋਏ ਉਸਦੇ ਕਬਜ਼ੇ ਵਿੱਚੋਂ ਲਗਭਗ 300 ਗ੍ਰਾਮ ਹੈਰੋਇਨ ਬਰਾਮਦ ਕੀਤੀ। ਗੁਪਤ ਸੂਚਨਾ ਦੇ ਆਧਾਰ ‘ਤੇ ਕਾਰਵਾਈ ਜਾਣਕਾਰੀ ਅਨੁਸਾਰ … Continue reading ਪੰਜਾਬ ਪੁਲਿਸ ਦਾ SI ਹੈਰੋਇਨ ਸਮੇਤ ਗ੍ਰਿਫ਼ਤਾਰ, ਘਰੋਂ ਡਰੱਗ ਮਨੀ ਵੀ ਬਰਾਮਦ; ਜਾਂਚ ਵਿੱਚ ਜੁਟੀਆਂ ਏਜੰਸੀਆਂ