Site icon Dainik Savera Punjab

Big Breaking : 25 IPS ਸਣੇ 31 ਅਧਿਕਾਰੀਆਂ ਦਾ ਤਬਾਦਲਾ ; GPS ਭੁੱਲਰ ਬਣੇ ਜਲੰਧਰ ਦੇ ਪੁਲਿਸ ਕਮਿਸ਼ਨਰ, ਦੇਖੋ List

Punjab Police Transfer List : ਪੰਜਾਬ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਪੁਲਿਸ ਵਿਭਾਗ ਵਿੱਚ ਵੱਡੇ ਪੱਧਰ ‘ਤੇ ਤਬਾਦਲੇ ਕਰਦਿਆਂ 31 ਪੁਲਿਸ ਅਧਿਕਾਰੀਆਂ—ਜਿਨ੍ਹਾਂ ਵਿੱਚ 25 ਆਈ.ਪੀ.ਐਸ. ਅਧਿਕਾਰੀ ਸ਼ਾਮਲ ਹਨ—ਦੇ ਤਬਾਦਲੇ ਅਤੇ ਨਵੀਆਂ ਨਿਯੁਕਤੀਆਂ ਦੇ ਹੁਕਮ ਜਾਰੀ ਕੀਤੇ ਹਨ। ਜੀ.ਪੀ.ਐਸ. ਭੁੱਲਰ ਨੂੰ ਜਲੰਧਰ ਦਾ ਪੁਲਿਸ ਕਮਿਸ਼ਨਰ ਨਿਯੁਕਤ ਕੀਤਾ ਗਿਆ।

Exit mobile version