Punjab Police Transfer List : ਪੰਜਾਬ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਪੁਲਿਸ ਵਿਭਾਗ ਵਿੱਚ ਵੱਡੇ ਪੱਧਰ ‘ਤੇ ਤਬਾਦਲੇ ਕਰਦਿਆਂ 31 ਪੁਲਿਸ ਅਧਿਕਾਰੀਆਂ—ਜਿਨ੍ਹਾਂ ਵਿੱਚ 25 ਆਈ.ਪੀ.ਐਸ. ਅਧਿਕਾਰੀ ਸ਼ਾਮਲ ਹਨ—ਦੇ ਤਬਾਦਲੇ ਅਤੇ ਨਵੀਆਂ ਨਿਯੁਕਤੀਆਂ ਦੇ ਹੁਕਮ ਜਾਰੀ ਕੀਤੇ ਹਨ। ਜੀ.ਪੀ.ਐਸ. ਭੁੱਲਰ ਨੂੰ ਜਲੰਧਰ ਦਾ ਪੁਲਿਸ ਕਮਿਸ਼ਨਰ ਨਿਯੁਕਤ ਕੀਤਾ ਗਿਆ।



मेष: दिन शुभ रहेगा...