Site icon Dainik Savera Punjab

BREAKING : ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 6 ਆਈਏਐਸ ਅਧਿਕਾਰੀਆਂ ਦਾ ਤਬਾਦਲਾ, ਵੇਖੋ ਪੂਰੀ ਲਿਸਟ

Punjab Transfers : ਪੰਜਾਬ ਸਰਕਾਰ ਨੇ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ ਕੀਤਾ ਹੈ, ਜਿਸ ਵਿੱਚ ਛੇ ਆਈਏਐਸ (IAS Transfers) ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀਆਂ ਕੀਤੀਆਂ ਗਈਆਂ ਹਨ।

Exit mobile version