skip to content

ਪੰਜਾਬ ਪੁਲਸ ਦੀ ਵੱਡੀ ਕਾਮਯਾਬੀ: ਗੈਰ-ਕਾਨੂੰਨੀ ਹਥਿਆਰਾਂ ਦਾ ਨੈੱਟਵਰਕ ਬੇਨਕਾਬ, 3 ਤਸਕਰ ਗ੍ਰਿਫ਼ਤਾਰ

PUNJAB NEWS : ਪੰਜਾਬ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਗੁਰਦਾਸਪੁਰ ਪੁਲਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਪੁਲਸ ਨੇ ਇੱਕ ਸਰਗਰਮ ਹਥਿਆਰ ਸਮੱਗਲਿੰਗ ਮਾਡਿਊਲ ਦੇ 3 ਮੈਂਬਰਾਂ ਨੂੰ ਕਾਬੂ ਕਰਕੇ 5 ਅਤਿ-ਆਧੁਨਿਕ ਪਿਸਤੌਲ, 9 ਮੈਗਜ਼ੀਨ ਅਤੇ 22 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਡੀਜੀਪੀ ਗੌਰਵ ਯਾਦਵ ਅਨੁਸਾਰ, ਮੁਲਜ਼ਮਾਂ ਦੀ ਪਛਾਣ ਮਨਜੋਤ … Continue reading ਪੰਜਾਬ ਪੁਲਸ ਦੀ ਵੱਡੀ ਕਾਮਯਾਬੀ: ਗੈਰ-ਕਾਨੂੰਨੀ ਹਥਿਆਰਾਂ ਦਾ ਨੈੱਟਵਰਕ ਬੇਨਕਾਬ, 3 ਤਸਕਰ ਗ੍ਰਿਫ਼ਤਾਰ