skip to content

Punjab Weather News : ਅੱਜ ਕਈ ਜ਼ਿਲ੍ਹਿਆਂ ‘ਚ ਮੀਂਹ ਪੈਣ ਦੀ ਸੰਭਾਵਨਾ ; ਹਵਾਵਾਂ ਦੇ ਨਾਲ ਛਾਏ ਰਹਿਣਗੇ ਬੱਦਲ

Punjab Rain Alert : ਪੰਜਾਬ ਵਿੱਚ ਮੌਸਮ ਇੱਕ ਵਾਰ ਫਿਰ ਬਦਲਣ ਵਾਲਾ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ, ਅੱਜ ਸੂਬੇ ਦੇ ਕਈ ਹਿੱਸਿਆਂ ਵਿੱਚ ਮੀਂਹ, ਹਨੇਰੀ ਅਤੇ ਬਿਜਲੀ ਚਮਕਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ, ਚੰਡੀਗੜ੍ਹ ਵਿੱਚ ਅੰਸ਼ਕ ਤੌਰ ‘ਤੇ ਬੱਦਲਵਾਈ ਰਹਿਣ ਅਤੇ ਕਦੇ-ਕਦਾਈਂ ਮੀਂਹ ਜਾਂ ਗਰਜ-ਤੂਫ਼ਾਨ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਸੂਬੇ … Continue reading Punjab Weather News : ਅੱਜ ਕਈ ਜ਼ਿਲ੍ਹਿਆਂ ‘ਚ ਮੀਂਹ ਪੈਣ ਦੀ ਸੰਭਾਵਨਾ ; ਹਵਾਵਾਂ ਦੇ ਨਾਲ ਛਾਏ ਰਹਿਣਗੇ ਬੱਦਲ