skip to content

PUNJAB : ਲਹਿਰਾਗਾਗਾ ‘ਚ ਦਰਦਨਾਕ ਹਾਦਸਾ ; ਸੈਰ ਕਰ ਰਹੇ 5 ਬੱਚਿਆਂ ਤੇ ਚੜੀ ਅਲਟੋ, ਇਕ ਬੱਚੇ ਦੀ ਮੌਤ, ਦੂਜਾ ਜ਼ਖ਼ਮੀ

Punjab Road Accident : ਲਹਿਰਾਗਾਗਾ ਦੇ ਪਿੰਡ ਬਖੋਰਾ ਖੁਰਦ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਜਾਣਕਾਰੀ ਮੁਤਾਬਕ ਸੈਰ ਕਰ ਰਹੇ ਪੰਜ ਬੱਚਿਆਂ ਵੱਲ ਇੱਕ ਤੇਜ਼ ਰਫ਼ਤਾਰ ਆਲਟੋ ਕਾਰ ਆ ਗਈ। ਹਾਦਸੇ ਵਿੱਚ ਇੱਕ ਮੁੰਡੇ ਦੀ ਮੌਤ ਹੋ ਗਈ, ਜਦਕਿ ਇੱਕ ਕੁੜੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ। ਬਾਕੀ ਤਿੰਨ ਬੱਚੇ ਬਚ ਗਏ। ਹਾਦਸੇ ਤੋਂ … Continue reading PUNJAB : ਲਹਿਰਾਗਾਗਾ ‘ਚ ਦਰਦਨਾਕ ਹਾਦਸਾ ; ਸੈਰ ਕਰ ਰਹੇ 5 ਬੱਚਿਆਂ ਤੇ ਚੜੀ ਅਲਟੋ, ਇਕ ਬੱਚੇ ਦੀ ਮੌਤ, ਦੂਜਾ ਜ਼ਖ਼ਮੀ