skip to content

PUNJAB : ਪੇਕਿਓਂ ਪਤਨੀ ਨੂੰ ਲੈਣ ਜਾ ਰਹੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ ; ਟਿੱਪਰ ਨਾਲ ਟਕਰਾਈ ਕਾਰ, ਮੌਤ

Punjab Road Accident : ਜ਼ਿਲ੍ਹੇ ਵਿੱਚ ਇੱਕ ਦਰਦਨਾਕ ਸੜਕ ਹਾਦਸੇ ਦੌਰਾਨ ਕਾਰ ਸਵਾਰ ਨੌਜਵਾਨ ਦੀ ਮੌਤ ਹੋ ਗਈ। ਇਹ ਘਟਨਾ ਘਾਲ ਕਲਾਂ ਪਿੰਡ ਦੇ ਬਾਹਰਵਾਰ ਵਾਪਰੀ ਜਦੋਂ ਇੱਕ ਕਾਰ ਅਤੇ ਟਿੱਪਰ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਮ੍ਰਿਤਕ ਦੀ ਪਛਾਣ ਸੰਦੀਪ ਸਿੰਘ ਵਜੋਂ ਹੋਈ ਹੈ, ਜੋ … Continue reading PUNJAB : ਪੇਕਿਓਂ ਪਤਨੀ ਨੂੰ ਲੈਣ ਜਾ ਰਹੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ ; ਟਿੱਪਰ ਨਾਲ ਟਕਰਾਈ ਕਾਰ, ਮੌਤ