skip to content

PUNJAB : ਦਬੁਰਜੀ ਫਲਾਈਓਵਰ ’ਤੇ ਟਰੱਕ ਤੇ ਪੰਜਾਬ ਰੋਡਵੇਜ਼ ਦੀ ਬੱਸ ਦੀ ਭਿਆਨਕ ਟੱਕਰ, ਜਾਨੀ ਨੁਕਸਾਨ ਤੋਂ ਬਚਾਅ

Punjab Roadways Bus Accident : ਅੰਮ੍ਰਿਤਸਰ ਦੇ ਦਬੁਰਜੀ ਫਲਾਈਓਵਰ ’ਤੇ ਬੁੱਧਵਾਰ ਨੂੰ ਉਸ ਸਮੇਂ ਹਾਦਸਾ ਵਾਪਰ ਗਿਆ, ਜਦੋਂ ਚੜ੍ਹਾਈ ਦੌਰਾਨ ਇੱਕ ਟਰੱਕ ਅਤੇ ਪੰਜਾਬ ਰੋਡਵੇਜ਼ ਦੀ ਬੱਸ ਦੀ ਟੱਕਰ ਹੋ ਗਈ। ਹਾਦਸੇ ਵਿੱਚ ਬੱਸ ਵਿੱਚ ਸਵਾਰ ਯਾਤਰੀਆਂ ਨੂੰ ਮਾਮੂਲੀ ਸੱਟਾਂ ਅਤੇ ਖਰੋਚਾਂ ਆਈਆਂ, ਜਦਕਿ ਕਿਸੇ ਦੇ ਗੰਭੀਰ ਜ਼ਖ਼ਮੀ ਹੋਣ ਦੀ ਸੂਚਨਾ ਨਹੀਂ ਹੈ। ਹਾਦਸੇ ਤੋਂ … Continue reading PUNJAB : ਦਬੁਰਜੀ ਫਲਾਈਓਵਰ ’ਤੇ ਟਰੱਕ ਤੇ ਪੰਜਾਬ ਰੋਡਵੇਜ਼ ਦੀ ਬੱਸ ਦੀ ਭਿਆਨਕ ਟੱਕਰ, ਜਾਨੀ ਨੁਕਸਾਨ ਤੋਂ ਬਚਾਅ