skip to content

ਲਾਪਰਵਾਹੀ : ਪੰਜਾਬ ਰੋਡਵੇਜ਼ ਦੀ ਚੱਲਦੀ ਬੱਸ ਦਾ ਫਟਿਆ ਟਾਇਰ ; ਇਕ ਯਾਤਰੀ ਦੀ ਟੁੱਟੀ ਲੱਤ, ਕਈਆਂ ਨੂੰ ਲੱਗੀਆਂ ਸੱਟਾਂ

Punjab Roadways Bus Accident : ਜਲੰਧਰ ਦੇ ਫਿਲੌਰ ਦੇ ਪਿੰਡ ਭਾਟੀਆਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਨੇੜੇ ਮੰਗਲਵਾਰ ਰਾਤ 8 ਵਜੇ ਦੇ ਕਰੀਬ ਇੱਕ ਹਾਦਸਾ ਵਾਪਰਿਆ, ਜਦੋਂ ਪੰਜਾਬ ਰੋਡਵੇਜ਼ ਦੀ ਬੱਸ ਦਾ ਟਾਇਰ ਫਟ ਗਿਆ। ਇਸ ਘਟਨਾ ਵਿੱਚ ਰਣਜੀਤ ਸਿੰਘ ਨਾਮ ਦੇ ਇੱਕ ਯਾਤਰੀ ਦੀ ਲੱਤ ਟੁੱਟ ਗਈ, ਜਦੋਂ ਕਿ ਕਈ ਹੋਰ ਯਾਤਰੀਆਂ ਨੂੰ ਮਾਮੂਲੀ ਸੱਟਾਂ … Continue reading ਲਾਪਰਵਾਹੀ : ਪੰਜਾਬ ਰੋਡਵੇਜ਼ ਦੀ ਚੱਲਦੀ ਬੱਸ ਦਾ ਫਟਿਆ ਟਾਇਰ ; ਇਕ ਯਾਤਰੀ ਦੀ ਟੁੱਟੀ ਲੱਤ, ਕਈਆਂ ਨੂੰ ਲੱਗੀਆਂ ਸੱਟਾਂ