skip to content

ਪੰਜਾਬ ਰੋਡਵੇਜ਼ ਕੰਟਰੈਕਟ ਵਰਕਰਾਂ ਨੇ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ, 27 ਜੁਲਾਈ ਤੇ 3 ਅਗਸਤ ਤੋਂ ਹੜਤਾਲ ਦੀ ਚਿਤਾਵਨੀ

PUNJAB NEWS : ਪੰਜਾਬ ਰੋਡਵੇਜ਼, ਪਨਬਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ 25/11 ਦੀ ਅਹਿਮ ਮੀਟਿੰਗ ਲੁਧਿਆਣਾ ਦੇ ਈਸੜੂ ਭਵਨ ਵਿੱਚ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਠੇਕੇਦਾਰੀ ਸਿਸਟਮ ਖਤਮ ਕਰਨ ਅਤੇ ਹੋਰ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਅਗਲੇ ਸੰਘਰਸ਼ ਦੀ ਰਣਨੀਤੀ ਤਿਆਰ ਕੀਤੀ … Continue reading ਪੰਜਾਬ ਰੋਡਵੇਜ਼ ਕੰਟਰੈਕਟ ਵਰਕਰਾਂ ਨੇ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ, 27 ਜੁਲਾਈ ਤੇ 3 ਅਗਸਤ ਤੋਂ ਹੜਤਾਲ ਦੀ ਚਿਤਾਵਨੀ