Last Updated: October 7, 2026

Dainik Savera Times Logo

PSEB NEWS : 10ਵੀ ਤੇ 12ਵੀਂ ਦੇ ਵਿਦਿਆਰਥੀ ਦੇਣ ਧਿਆਨ ! PSEB ਨੇ ਜਾਰੀ ਕੀਤਾ 2027 ਬੋਰਡ ਪ੍ਰੀਖਿਆਵਾਂ ਦਾ ਸ਼ਡਿਊਲ

1 day ਪਹਿਲਾ

PSEB NEWS : 10ਵੀ ਤੇ 12ਵੀਂ ਦੇ ਵਿਦਿਆਰਥੀ ਦੇਣ ਧਿਆਨ ! PSEB ਨੇ ਜਾਰੀ ਕੀਤਾ 2027 ਬੋਰਡ ਪ੍ਰੀਖਿਆਵਾਂ ਦਾ ਸ਼ਡਿਊਲ

Punjab School Education : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਪ੍ਰੀਖਿਆ ਫਰਵਰੀ/ਮਾਰਚ 2027 (ਰੈਗੂਲਰ) ਸਕੂਲਾਂ ਲਈ ਪਰੀਖਿਆ ਫਾਰਮ ਭਰਨ ਅਤੇ ਫੀਸ ਪ੍ਰਾਪਤ ਕਰਨ ਸਬੰਧੀ ਸ਼ਡਿਊਲ ਬੋਰਡ ਦਫਤਰ ਜਾਰੀ ਕਰ ਦਿੱਤਾ ਗਿਆ ਹੈ, ਜੋ ਸਬੰਧਤ ਸਕੂਲਾਂ ਦੀ ਲਾਗ-ਇਨ ਆਈਡੀ ‘ਤੇ ਉਪਲੱਬਧ ਹੈ। ਜੇਕਰ ਕਿਸੇ ਸੰਸਥਾ/ਸਕੂਲ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਸਮੇਂ ਸਿਰ ਕਾਰਵਾਈ ਨਹੀਂ ਕੀਤੀ ਜਾਂਦੀ ਤਾਂ ਇਸ ਸਬੰਧੀ ਸਮੁੱਚੀ ਜਿੰਮੇਵਾਰੀ ਸਕੂਲ ਮੁਖੀ ਦੀ ਹੋਵੇਗੀ।

ਅਜਿਹੀ ਸੂਰਤ ਵਿੱਚ ਬੋਰਡ ਨਾਲ ਸਬੰਧਤ ਐਸੋਸੀਏਟਡ/ਐਫੀਲਿਏਟਡ ਸੰਸਥਾਵਾਂ ਵਿਰੁੱਧ ਐਫੀਲਿਏਸ਼ਨ ਵਿਨਿਯਮਾਂ ਅਧੀਨ, ਵਿਧੀ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਇਸੇ ਤਰ੍ਹਾਂ ਸਰਕਾਰੀ ਸਕੂਲਾਂ ਦੇ ਕੇਸਾਂ ਵਿੱਚ ਸਬੰਧਤ ਸਕੂਲਾਂ ਦੇ ਪ੍ਰਿੰਸੀਪਲ ਮੁੱਖ ਅਧਿਆਪਕ ਵਿਰੁੱਧ ਵਿਨਿਯਮਾਂ ਅਧੀਨ ਵਿਧੀ ਅਨੁਸਾਰ ਕਾਰਵਾਈ ਕਰਨ ਲਈ ਡਾਇਰੈਕਟਰ,ਸਿੱਖਿਆ ਵਿਭਾਗ (ਐਲੀਮੈਂਟਰੀ/ ਸੈਕੰਡਰੀ ) ਨੂੰ ਲਿਖ ਕੇ ਭੇਜਿਆ ਜਾਵੇਗਾ।

PSEB Exam Update: Revised date sheet for 12th exams released, papers will be taken in the morning session

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.