
ਪੰਜਾਬ ਦੀ ਸਿੱਖ ਜਵਾਨੀ ਨਿਸ਼ਾਨ ਸਾਹਿਬ ਦੇ ਝੰਡੇ ਹੇਠ ਇਕੱਠੀ ਹੋ ਕੇ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਈ ਹੈ। ਜਥੇਦਾਰ ਕੁਲਦੀਪ ਸਿੰਘ ਗਰਗਜ ਦੀ ਅਗਵਾਈ ਵਿੱਚ, ਜਵਾਨਾਂ ਨੇ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਸਮੱਗਰੀ ਪਹੁੰਚਾ ਕੇ ਵੱਡਾ ਯੋਗਦਾਨ ਪਾਇਆ ਹੈ। ਲੋਕਾਂ ਦੀ ਸੇਵਾ ਲਈ ਜਵਾਨੀ ਦਾ ਇਹ ਜਜ਼ਬਾ ਕਾਬਿਲ-ਏ-ਤਾਰੀਫ਼ ਹੈ।