skip to content

Ration Card: ਪੰਜਾਬ ’ਚ 10 ਲੱਖ ਨਵੇਂ ਪਰਿਵਾਰਾਂ ਨੂੰ ਮਿਲੇਗਾ ਰਾਸ਼ਨ ਕਾਰਡ ਦਾ ਲਾਭ: ਮੁੱਖ ਮੰਤਰੀ ਭਗਵੰਤ ਮਾਨ

Smart Ration Card: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਸੂਬੇ ਦੇ 10 ਲੱਖ ਨਵੇਂ ਲਾਭਪਾਤਰੀਆਂ ਨੂੰ ਖੁਰਾਕ ਸੁਰੱਖਿਆ ਯੋਜਨਾ ਨਾਲ ਜੋੜਨ ਲਈ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਮੌਜੂਦ ਰਹੇ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ‘ਨਾ ਨਕਦ, … Continue reading Ration Card: ਪੰਜਾਬ ’ਚ 10 ਲੱਖ ਨਵੇਂ ਪਰਿਵਾਰਾਂ ਨੂੰ ਮਿਲੇਗਾ ਰਾਸ਼ਨ ਕਾਰਡ ਦਾ ਲਾਭ: ਮੁੱਖ ਮੰਤਰੀ ਭਗਵੰਤ ਮਾਨ