skip to content

Punjab Stubble Burning : ਪਰਾਲੀ ਸਾੜਨ ਵਿਰੁੱਧ ਸਖ਼ਤੀ : 84 ਮਾਮਲੇ ਆਏ ਸਾਹਮਣੇ, 1.40 ਲੱਖ ਰੁਪਏ ਦਾ ਲਗਾਇਆ ਜੁਰਮਾਨਾ

Punjab Stubble Burning : ਪ੍ਰਸ਼ਾਸਨ ਨੇ ਪੰਜਾਬ ਵਿੱਚ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਸਬੰਧੀ ਸਖ਼ਤ ਰੁਖ਼ ਅਪਣਾਇਆ ਹੈ। ਹਵਾ ਦੀ ਗੁਣਵੱਤਾ ਪ੍ਰਬੰਧਨ ਕਮਿਸ਼ਨ (CAQM) ਦੀ 5 ਅਕਤੂਬਰ ਤੱਕ ਦੀ ਰਿਪੋਰਟ ਅਨੁਸਾਰ, ਰਾਜ ਵਿੱਚ ਹੁਣ ਤੱਕ ਪਰਾਲੀ ਸਾੜਨ ਦੀਆਂ 84 ਘਟਨਾਵਾਂ ਸਾਹਮਣੇ ਆਈਆਂ ਹਨ। ਰਿਪੋਰਟ ਦੱਸਦੀ ਹੈ ਕਿ ਇਨ੍ਹਾਂ ਵਿੱਚੋਂ 78 ਮਾਮਲਿਆਂ ਵਿੱਚ ਖੇਤਾਂ ਦਾ … Continue reading Punjab Stubble Burning : ਪਰਾਲੀ ਸਾੜਨ ਵਿਰੁੱਧ ਸਖ਼ਤੀ : 84 ਮਾਮਲੇ ਆਏ ਸਾਹਮਣੇ, 1.40 ਲੱਖ ਰੁਪਏ ਦਾ ਲਗਾਇਆ ਜੁਰਮਾਨਾ