skip to content

ਪੰਜਾਬ ‘ਚ ਦੋ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ, ਜਾਣੋ ਕੌਣ ਹਨ BFUHS ਤੇ IKGPTU ਦੇ ਨਵੇਂ ਵੀਸੀ

Punjab University News : ਪੰਜਾਬ ਦੀਆਂ ਦੋ ਯੂਨੀਵਰਸਿਟੀਆਂ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ (IKGPTU) ਜਲੰਧਰ ਅਤੇ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ (BFUHS) ਫਰੀਦਕੋਟ ਨੂੰ ਨਵੇਂ ਵਾਈਸ ਚਾਂਸਲਰ ਮਿਲ ਗਏ ਹਨ। ਇਹ ਹੁਕਮ ਦੇਰ ਰਾਤ ਰਾਜਪਾਲ ਸਕੱਤਰੇਤ ਵੱਲੋਂ ਜਾਰੀ ਕੀਤੇ ਗਏ ਹਨ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੋਵੇਂ ਯੂਨੀਵਰਸਿਟੀਆਂ ਦੇ ਚਾਂਸਲਰ ਹਨ। ਅਰਵਿੰਦ ਕੁਮਾਰ … Continue reading ਪੰਜਾਬ ‘ਚ ਦੋ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ, ਜਾਣੋ ਕੌਣ ਹਨ BFUHS ਤੇ IKGPTU ਦੇ ਨਵੇਂ ਵੀਸੀ