
Punjab Vidhan Sabha : ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਇਜਲਾਸ ਦੀ ਕਾਰਵਾਈ ਨੂੰ ਸੋਮਵਾਰ ਤੱਕ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਸਦਨ ਦੀ ਕਾਰਵਾਈ ਦੌਰਾਨ ਵੱਖ-ਵੱਖ ਮੁੱਦਿਆਂ ’ਤੇ ਚਰਚਾ ਹੋਈ, ਜਿਸ ਤੋਂ ਬਾਅਦ ਸਪੀਕਰ ਵੱਲੋਂ ਕਾਰਵਾਈ ਨੂੰ ਅਗਲੇ ਕਾਰਜ ਦਿਵਸ ਤੱਕ ਮੁਲਤਵੀ ਕਰਨ ਦਾ ਐਲਾਨ ਕੀਤਾ ਗਿਆ।

मेष: दिन शुभ रहेगा...