skip to content

CHANDIGARH BREAKING : ਪੰਜਾਬ ਵਿਜੀਲੈਂਸ ਬਿਊਰੋ ਦੀ ਵੱਡੀ ਕਾਰਵਾਈ ; ਰਿਸ਼ਵਤ ਲੈਣ ਦੇ ਦੋਸ਼ ‘ਚ ASI ਗ੍ਰਿਫ਼ਤਾਰ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ (VB) ਨੇ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੇ ਹਿੱਸੇ ਵਜੋਂ ਮਹੱਤਵਪੂਰਨ ਕਾਰਵਾਈ ਕੀਤੀ ਹੈ। ਜ਼ਿਕਰਯੋਗ ਹੈ ਕਿ ਫਰੀਦਕੋਟ ਜ਼ਿਲ੍ਹੇ ਦੇ ਜੈਤੋ ਪੁਲਿਸ ਸਟੇਸ਼ਨ ਵਿੱਚ ਤਾਇਨਾਤ ਸਹਾਇਕ ਸਬ-ਇੰਸਪੈਕਟਰ (ASI) ਹਰਪਾਲ ਸਿੰਘ ਨੂੰ 33,500 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ ਹੈ। ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ … Continue reading CHANDIGARH BREAKING : ਪੰਜਾਬ ਵਿਜੀਲੈਂਸ ਬਿਊਰੋ ਦੀ ਵੱਡੀ ਕਾਰਵਾਈ ; ਰਿਸ਼ਵਤ ਲੈਣ ਦੇ ਦੋਸ਼ ‘ਚ ASI ਗ੍ਰਿਫ਼ਤਾਰ