skip to content

Punjab Weather : 4 ਦਿਨਾਂ ਤਕ ਭਾਰੀ ਮੀਂਹ ਦੀ ਸੰਭਾਵਨਾ ! ਤਾਪਮਾਨ ‘ਚ ਭਾਰੀ ਗਿਰਾਵਟ ; IMD ਨੇ ਜਾਰੀ ਕੀਤਾ ਅਲਰਟ

Punjab Weather Alert : ਪੰਜਾਬ ਵਿੱਚ ਮੌਨਸੂਨ ਇੱਕ ਵਾਰ ਫਿਰ ਸਰਗਰਮ ਹੋ ਗਿਆ ਹੈ। ਮੌਸਮ ਵਿਭਾਗ ਨੇ 31 ਜੁਲਾਈ ਤੋਂ 3 ਅਗਸਤ ਤਕ ਕਈ ਇਲਾਕਿਆਂ ਵਿੱਚ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਖਾਸ ਜ਼ਿਲ੍ਹਿਆਂ ਲਈ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ, ਜਦੋਂ ਕਿ ਰਾਜ ਦੇ ਜ਼ਿਆਦਾਤਰ ਹਿੱਸਿਆਂ ਵਿੱਚ … Continue reading Punjab Weather : 4 ਦਿਨਾਂ ਤਕ ਭਾਰੀ ਮੀਂਹ ਦੀ ਸੰਭਾਵਨਾ ! ਤਾਪਮਾਨ ‘ਚ ਭਾਰੀ ਗਿਰਾਵਟ ; IMD ਨੇ ਜਾਰੀ ਕੀਤਾ ਅਲਰਟ