Punjab News
Punjab News

Punjab Weather : ਭਾਰੀ ਬਰਸਾਤਾਂ ਤੋਂ ਬਾਅਦ, ਪੰਜਾਬ ਵਿੱਚ ਮਾਨਸੂਨ ਮੁੜ ਵਾਪਸ ਆ ਗਿਆ ਹੈ। ਪਿਛਲੇ ਕੁਝ ਦਿਨਾਂ ਤੋਂ ਮੌਸਮ ਸੁੱਕਾ ਰਿਹਾ ਹੈ ਅਤੇ ਅਗਲੇ ਦਿਨਾਂ ਵਿੱਚ ਵੀ ਸੁੱਕਾ ਮੌਸਮ ਰਹਿਣ ਦੀ ਸੰਭਾਵਨਾ ਹੈ। ਮਾਹਿਰਾਂ ਦੇ ਅਨੁਸਾਰ, ਇਸ ਵੇਲੇ ਤਾਪਮਾਨ ਆਮ ਦਰਜੇ ਨਾਲੋਂ ਲਗਭਗ ਦੋ ਡਿਗਰੀ ਜ਼ਿਆਦਾ ਹੈ। ਮੌਸਮ ਵਿਗਿਆਨੀਆਂ ਦੇ ਕਹਿਣ ਅਨੁਸਾਰ, 24 ਸਤੰਬਰ ਨੂੰ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਮਾਨਸੂਨ ਦੀ ਵਾਪਸੀ ਹੋ ਚੁੱਕੀ ਹੈ।