skip to content

Orange Alert in Punjab : ਮੌਸਮ ਹੋਇਆ ਸੁਹਾਵਣਾ ; ਅੱਜ ਸੂਬੇ ਦੇ ਕਈ ਹਿੱਸਿਆਂ ‘ਚ ਮੀਂਹ, ਗਰਜ ਤੇ ਝੱਖੜ ਦੀ ਸੰਭਾਵਨਾ

Punjab Weather Update (29 April) : ਪੰਜਾਬ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ ਹੈ, ਜਿਸ ਨਾਲ ਵਸਨੀਕਾਂ ਨੂੰ ਭਿਆਨਕ ਗਰਮੀ ਤੋਂ ਬਹੁਤ ਲੋੜੀਂਦੀ ਰਾਹਤ ਮਿਲੀ ਹੈ। ਜ਼ਿਕਰਯੋਗ ਹੈ ਕਿ ਕੱਲ੍ਹ ਪਏ ਮੀਂਹ ਅਤੇ ਤੇਜ਼ ਹਵਾਵਾਂ ਤੋਂ ਬਾਅਦ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਕਈ ਇਲਾਕਿਆਂ ਵਿੱਚ ਪਾਰਾ ਆਮ ਨਾਲੋਂ ਹੇਠਾਂ ਡਿੱਗ ਗਿਆ ਹੈ, … Continue reading Orange Alert in Punjab : ਮੌਸਮ ਹੋਇਆ ਸੁਹਾਵਣਾ ; ਅੱਜ ਸੂਬੇ ਦੇ ਕਈ ਹਿੱਸਿਆਂ ‘ਚ ਮੀਂਹ, ਗਰਜ ਤੇ ਝੱਖੜ ਦੀ ਸੰਭਾਵਨਾ