skip to content

ਪੰਜਾਬ ਮੌਸਮ ਅਪਡੇਟ : ਭਾਰੀ ਮੀਂਹ, ਤੇਜ਼ ਹਵਾਵਾਂ ਅਤੇ ਯੈਲੋ ਅਲਰਟ

PUNJAB NEWS : ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਅਚਾਨਕ ਰੁਖ ਬਦਲ ਲਿਆ ਹੈ। ਕਈ ਇਲਾਕਿਆਂ ਵਿੱਚ ਮੀਂਹ ਅਤੇ ਗੜੇਮਾਰੀ ਤੋਂ ਬਾਅਦ ਲੋਕਾਂ ਨੂੰ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ। ਤਾਪਮਾਨ ਵਿੱਚ ਲਗਭਗ 8.5 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਨਾਲ ਮੌਸਮ ਆਮ ਨਾਲੋਂ ਕਾਫ਼ੀ ਠੰਡਾ ਹੋ ਗਿਆ ਹੈ।ਮੌਜੂਦਾ ਸਮੇਂ ਵਿੱਚ ਸੂਬੇ … Continue reading ਪੰਜਾਬ ਮੌਸਮ ਅਪਡੇਟ : ਭਾਰੀ ਮੀਂਹ, ਤੇਜ਼ ਹਵਾਵਾਂ ਅਤੇ ਯੈਲੋ ਅਲਰਟ