skip to content

Weather Update : ਪੰਜਾਬ ਤੇ ਚੰਡੀਗੜ੍ਹ ‘ਚ ਤੂਫ਼ਾਨ ਤੇ ਭਾਰੀ ਮੀਂਹ ਦੀ ਚਿਤਾਵਨੀ ; ਡਿੱਗਿਆ ਤਾਪਮਾਨ, ਆਮ ਲੋਕਾਂ ਨੂੰ ਰਾਹਤ

Punjab Weather Update : ਪਿਛਲੇ ਦੋ ਦਿਨਾਂ ਤੋਂ ਚੱਲ ਰਹੇ ਮੀਂਹ ਅਤੇ ਤੇਜ਼ ਹਵਾਵਾਂ ਨੇ ਪੰਜਾਬ ਵਿੱਚ ਗਰਮੀ ਤੋਂ ਰਾਹਤ ਦਿਵਾਈ ਹੈ। ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ 5.2 ਡਿਗਰੀ ਸੈਲਸੀਅਸ ਡਿੱਗ ਗਿਆ ਹੈ, ਜਿਸ ਨਾਲ ਇਹ ਆਮ ਨਾਲੋਂ 6.2 ਡਿਗਰੀ ਘੱਟ ਹੈ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਅਨੁਸਾਰ, ਅੱਜ, 13 ਜੂਨ ਨੂੰ ਪੰਜਾਬ ਦੇ ਸਾਰੇ … Continue reading Weather Update : ਪੰਜਾਬ ਤੇ ਚੰਡੀਗੜ੍ਹ ‘ਚ ਤੂਫ਼ਾਨ ਤੇ ਭਾਰੀ ਮੀਂਹ ਦੀ ਚਿਤਾਵਨੀ ; ਡਿੱਗਿਆ ਤਾਪਮਾਨ, ਆਮ ਲੋਕਾਂ ਨੂੰ ਰਾਹਤ