skip to content

PUNJAB WEATHER : IMD ਨੇ ਅਗਲੇ ਚਾਰ ਦਿਨਾਂ ਦੌਰਾਨ ਭਾਰੀ ਮੀਂਹ ਦੀ ਚਿਤਾਵਨੀ ਕੀਤੀ ਜਾਰੀ ; ਤੇਜ਼ ਹਵਾਵਾਂ ਦੀ ਉਮੀਦ

PUNJAB WEATHER UPDATE : ਪੰਜਾਬ ਵਿੱਚ ਮਾਨਸੂਨ ਇੱਕ ਵਾਰ ਫਿਰ ਤੇਜ਼ ਹੋਣ ਵਾਲਾ ਹੈ। ਮੌਸਮ ਵਿਭਾਗ ਨੇ 26 ਜੁਲਾਈ ਤੋਂ 29 ਜੁਲਾਈ ਤੱਕ ਰਾਜ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ, ਜਿਸ ਕਾਰਨ ‘ਔਰੇਂਜ ਅਲਰਟ’ ਜਾਰੀ ਕੀਤਾ ਗਿਆ ਹੈ। ਇਸ ਸਮੇਂ ਦੌਰਾਨ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ, ਅਤੇ ਵੱਖ-ਵੱਖ ਖੇਤਰਾਂ ਵਿੱਚ … Continue reading PUNJAB WEATHER : IMD ਨੇ ਅਗਲੇ ਚਾਰ ਦਿਨਾਂ ਦੌਰਾਨ ਭਾਰੀ ਮੀਂਹ ਦੀ ਚਿਤਾਵਨੀ ਕੀਤੀ ਜਾਰੀ ; ਤੇਜ਼ ਹਵਾਵਾਂ ਦੀ ਉਮੀਦ