skip to content

WEATHER : ਪੰਜਾਬ ‘ਚ ਫਿਰ ਬਦਲੇਗਾ ਮੌਸਮ ; IMD ਨੇ ਕਈ ਜ਼ਿਲ੍ਹਿਆਂ ‘ਚ ਹਵਾਵਾਂ ਨਾਲ ਭਾਰੀ ਮੀਂਹ ਦਾ ਅਲਰਟ ਕੀਤਾ ਜਾਰੀ

Punjab Weather Update : ਪੰਜਾਬ ਵਿੱਚ ਇੱਕ ਵਾਰ ਫਿਰ ਮਾਨਸੂਨ ਸਰਗਰਮ ਹੋ ਗਿਆ ਹੈ। ਮੌਸਮ ਵਿਭਾਗ ਨੇ ਅੱਜ ਰਾਜ ਦੇ ਕਈ ਜ਼ਿਲ੍ਹਿਆਂ ਲਈ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਕੁਝ ਖੇਤਰਾਂ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਦੋਂ ਕਿ ਰਾਜ ਭਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਜਾਰੀ ਰਹਿਣ ਦੀ ਉਮੀਦ ਹੈ। … Continue reading WEATHER : ਪੰਜਾਬ ‘ਚ ਫਿਰ ਬਦਲੇਗਾ ਮੌਸਮ ; IMD ਨੇ ਕਈ ਜ਼ਿਲ੍ਹਿਆਂ ‘ਚ ਹਵਾਵਾਂ ਨਾਲ ਭਾਰੀ ਮੀਂਹ ਦਾ ਅਲਰਟ ਕੀਤਾ ਜਾਰੀ