skip to content

Punjab Weather Update : ਪੰਜਾਬ ਦੇ 3 ਜ਼ਿਲ੍ਹਿਆਂ ‘ਚ ਮੀਂਹ ਤੇ ਤੇਜ਼ ਹਵਾਵਾਂ ਦਾ ਅਲਰਟ, ਬੱਦਲਵਾਈ ਰਹਿਣ ਦੀ ਉਮੀਦ

Punjab Weather Update : ਪੰਜਾਬ ਵਿੱਚ ਮੌਸਮ ਇੱਕ ਵਾਰ ਫਿਰ ਬਦਲਣ ਵਾਲਾ ਹੈ। ਮੌਸਮ ਵਿਭਾਗ ਅਨੁਸਾਰ, ਸੂਬੇ ਦੇ ਤਿੰਨ ਜ਼ਿਲ੍ਹਿਆਂ ਵਿੱਚ ਮੀਂਹ, ਬਿਜਲੀ ਚਮਕਣ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ, ਚੰਡੀਗੜ੍ਹ ਵਿੱਚ ਵੀ ਅਸਮਾਨ ਬੱਦਲਵਾਈ ਵਾਲਾ ਰਹਿਣ ਦੀ ਉਮੀਦ ਹੈ। ਮੌਸਮ ਵਿੱਚ ਇਸ ਬਦਲਾਅ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ … Continue reading Punjab Weather Update : ਪੰਜਾਬ ਦੇ 3 ਜ਼ਿਲ੍ਹਿਆਂ ‘ਚ ਮੀਂਹ ਤੇ ਤੇਜ਼ ਹਵਾਵਾਂ ਦਾ ਅਲਰਟ, ਬੱਦਲਵਾਈ ਰਹਿਣ ਦੀ ਉਮੀਦ