skip to content

Punjab Weather : ਪੰਜਾਬ ‘ਚ ਬਦਲੇਗਾ ਮੌਸਮ ! ਰਾਤਾਂ ਹੋਣਗੀਆਂ ਹੋਰ ਠੰਡੀਆਂ, 25 ਅਕਤੂਬਰ ਤੋਂ ਬਾਅਦ ਮੀਂਹ ਦਾ ਅਲਰਟ

Punjab Weather Update : ਪੰਜਾਬ ਵਿੱਚ ਮੌਸਮ ਦਾ ਮਿਜਾਜ਼ ਬਦਲਣ ਲੱਗਾ ਹੈ। ਰਾਤ ਦੇ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਆ ਰਹੀ ਹੈ, ਜਿਸ ਦੌਰਾਨ ਬਠਿੰਡਾ ਸੂਬੇ ਦਾ ਸਭ ਤੋਂ ਠੰਡਾ ਇਲਾਕਾ ਦਰਜ ਕੀਤਾ ਗਿਆ ਹੈ, ਜਿੱਥੇ ਘੱਟੋ-ਘੱਟ ਤਾਪਮਾਨ 13 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ ਹੈ। ਇਸ ਦੇ ਨਾਲ ਹੀ, ਬੇਮੌਸਮੀ ਮੀਂਹ, ਤੇਜ਼ ਹਵਾਵਾਂ ਅਤੇ ਗੜ੍ਹੇਮਾਰੀ ਨੇ … Continue reading Punjab Weather : ਪੰਜਾਬ ‘ਚ ਬਦਲੇਗਾ ਮੌਸਮ ! ਰਾਤਾਂ ਹੋਣਗੀਆਂ ਹੋਰ ਠੰਡੀਆਂ, 25 ਅਕਤੂਬਰ ਤੋਂ ਬਾਅਦ ਮੀਂਹ ਦਾ ਅਲਰਟ