skip to content

Punjab Weather : 28 ਅਕਤੂਬਰ ਤੋਂ ਪੱਛਮੀ ਗੜਬੜੀ ਦੀ ਸੰਭਾਵਨਾ ; ਸਵੇਰੇ-ਸ਼ਾਮ ਠੰਡੀਆਂ ਹਵਾਵਾਂ ਨਾਲ ਮੌਸਮ ਹੋਇਆ ਖੁਸ਼ਨੁਮਾ

Punjab Weather Update : 26 ਅਕਤੂਬਰ ਨੂੰ ਪੰਜਾਬ ਵਿੱਚ ਮੌਸਮ ਮੁੱਖ ਤੌਰ ‘ਤੇ ਸਾਫ਼ ਅਤੇ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਸਵੇਰ ਅਤੇ ਰਾਤ ਵੇਲੇ ਹਲਕੀ ਠੰਡ ਮਹਿਸੂਸ ਹੋਵੇਗੀ, ਜਦਕਿ ਦਿਨ ਵੇਲੇ ਧੁੱਪ ਨਿਕਲਣ ਨਾਲ ਮੌਸਮ ਸੁਹਾਵਣਾ ਰਹੇਗਾ। ਸੂਬੇ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.6°C ਦੀ ਗਿਰਾਵਟ ਦਰਜ ਕੀਤੀ ਗਈ ਹੈ। ਫਿਲਹਾਲ, ਤਾਪਮਾਨ ਆਮ … Continue reading Punjab Weather : 28 ਅਕਤੂਬਰ ਤੋਂ ਪੱਛਮੀ ਗੜਬੜੀ ਦੀ ਸੰਭਾਵਨਾ ; ਸਵੇਰੇ-ਸ਼ਾਮ ਠੰਡੀਆਂ ਹਵਾਵਾਂ ਨਾਲ ਮੌਸਮ ਹੋਇਆ ਖੁਸ਼ਨੁਮਾ