skip to content

Punjab Weather Alert: ਪੰਜਾਬ ‘ਚ ਅਗਲੇ 4 ਦਿਨ ਸੰਘਣੀ ਧੁੰਦ ਦਾ ਅਲਰਟ, ਸਵੇਰੇ-ਸ਼ਾਮ ਵਧੀ ਠੰਢ; ਮੌਸਮ ਵਿਭਾਗ ਵੱਲੋਂ ਚਿਤਾਵਨੀ ਜਾਰੀ

Punjab Weather Update: ਪੰਜਾਬ ਵਿੱਚ ਸਰਦੀ ਦਾ ਅਸਰ ਹੁਣ ਹੌਲੀ-ਹੌਲੀ ਵਧਣ ਲੱਗਾ ਹੈ। ਸਵੇਰ ਅਤੇ ਰਾਤ ਦੇ ਸਮੇਂ ਠੰਢ ਮਹਿਸੂਸ ਹੋਣ ਦੇ ਨਾਲ ਕਈ ਇਲਾਕਿਆਂ ਵਿੱਚ ਧੁੰਦ ਵੀ ਪੈਣੀ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ ਨੇ ਸੂਬੇ ਵਿੱਚ ਲਗਾਤਾਰ ਚਾਰ ਦਿਨ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਦੇ ਮੱਦੇਨਜ਼ਰ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਮੁਤਾਬਕ … Continue reading Punjab Weather Alert: ਪੰਜਾਬ ‘ਚ ਅਗਲੇ 4 ਦਿਨ ਸੰਘਣੀ ਧੁੰਦ ਦਾ ਅਲਰਟ, ਸਵੇਰੇ-ਸ਼ਾਮ ਵਧੀ ਠੰਢ; ਮੌਸਮ ਵਿਭਾਗ ਵੱਲੋਂ ਚਿਤਾਵਨੀ ਜਾਰੀ