skip to content

ਪੰਜਾਬ ਨੂੰ ਮਿਲੇਗੀ ਨਵੀਂ ਰਫ਼ਤਾਰ,ਪ੍ਰਧਾਨ ਮੰਤਰੀ ਮੋਦੀ ਕੱਲ੍ਹ ਕਰਨਗੇ ਰੇਲਵੇ ਸਟੇਸ਼ਨਾਂ ਦਾ ਉਦਘਾਟਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 17 ਜੁਲਾਈ ਨੂੰ ਪੰਜਾਬ ਦੌਰੇ ਦੌਰਾਨ ਸੂਬੇ ਦੇ ਕਈ ਆਧੁਨਿਕ ਰੇਲਵੇ ਸਟੇਸ਼ਨਾਂ ਦਾ ਉਦਘਾਟਨ ਕਰਨਗੇ। ਇਸ ਇਤਿਹਾਸਕ ਮੌਕੇ ਨੂੰ ਲੈ ਕੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਸਮੇਤ ਸਾਰੇ ਪ੍ਰਬੰਧਾਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਹਰ ਵਿਵਸਥਾ ਨੂੰ ਬਾਰੀਕੀ ਨਾਲ ਪਰਖਿਆ ਗਿਆ ਤਾਂ ਜੋ ਸਮਾਗਮ ਸੁਚਾਰੂ … Continue reading ਪੰਜਾਬ ਨੂੰ ਮਿਲੇਗੀ ਨਵੀਂ ਰਫ਼ਤਾਰ,ਪ੍ਰਧਾਨ ਮੰਤਰੀ ਮੋਦੀ ਕੱਲ੍ਹ ਕਰਨਗੇ ਰੇਲਵੇ ਸਟੇਸ਼ਨਾਂ ਦਾ ਉਦਘਾਟਨ