Site icon Dainik Savera Punjab

Punjab Weather : ਪੰਜਾਬ ‘ਚ ਮੀਂਹ ਤੇ ਤੂਫਾਨ ਦਾ ਯੈਲੋ ਅਲਰਟ, ਮੌਸਮ ਵਿਭਾਗ ਦੀ ਚੇਤਾਵਨੀ

Punjab News

Punjab News

Punjab Weather : ਪੰਜਾਬ ‘ਚ ਮੌਸਮ ਨੇ ਇੱਕ ਵਾਰ ਫਿਰ ਰੂਪ ਬਦਲ ਲਿਆ ਹੈ। ਮੌਸਮ ਵਿਭਾਗ ਨੇ ਮੀਂਹ ਅਤੇ ਤੂਫਾਨ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਕਈ ਇਲਾਕਿਆਂ ‘ਚ ਤੇਜ਼ ਹਵਾਵਾਂ, ਬਾਰਿਸ਼ ਅਤੇ ਅਚਾਨਕ ਮੌਸਮੀ ਬਦਲਾਅ ਦੀ ਸੰਭਾਵਨਾ ਜਤਾਈ ਗਈ ਹੈ। ਲੋਕਾਂ ਨੂੰ ਸਾਵਧਾਨ ਰਹਿਣ ਅਤੇ ਬੇਕਾਰ ਸਫਰ ਤੋਂ ਬਚਣ ਦੀ ਅਪੀਲ ਕੀਤੀ ਗਈ ਹੈ।

Punjab News
Exit mobile version