Punjab Weather : ਪੰਜਾਬ ‘ਚ ਮੌਸਮ ਨੇ ਇੱਕ ਵਾਰ ਫਿਰ ਰੂਪ ਬਦਲ ਲਿਆ ਹੈ। ਮੌਸਮ ਵਿਭਾਗ ਨੇ ਮੀਂਹ ਅਤੇ ਤੂਫਾਨ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਕਈ ਇਲਾਕਿਆਂ ‘ਚ ਤੇਜ਼ ਹਵਾਵਾਂ, ਬਾਰਿਸ਼ ਅਤੇ ਅਚਾਨਕ ਮੌਸਮੀ ਬਦਲਾਅ ਦੀ ਸੰਭਾਵਨਾ ਜਤਾਈ ਗਈ ਹੈ। ਲੋਕਾਂ ਨੂੰ ਸਾਵਧਾਨ ਰਹਿਣ ਅਤੇ ਬੇਕਾਰ ਸਫਰ ਤੋਂ ਬਚਣ ਦੀ ਅਪੀਲ ਕੀਤੀ ਗਈ ਹੈ।

मेष: दिन शुभ रहेगा...