skip to content

T-ਸੀਰੀਜ਼ ਨਾਲ ਗੀਤ ਦੇ ਸੌਦੇ ਨੂੰ ਲੈ ਕੇ ਗਾਇਕ ਦਿਲਪ੍ਰੀਤ ਢਿੱਲੋਂ ਨੇ ਮਿਊਜ਼ਿਕ ਕੰਪਨੀ ਦੇ ਮਾਲਕ ਦੀ ਕੀਤੀ ਕੁੱਟਮਾਰ, FIR ਦਰਜ

Punjabi Singer Dilpreet Dhillon : ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਵਿਰੁੱਧ ਮੋਹਾਲੀ ਦੇ ਮਟੌਰ ਪੁਲਿਸ ਸਟੇਸ਼ਨ ਵਿੱਚ ਮਿਊਜ਼ਿਕ ਕੰਪਨੀ ਦੇ ਮਾਲਕ ਨਾਲ ਕੁੱਟਮਾਰ ਦਾ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਇਹ ਕਾਰਵਾਈ ਮੇਲੋਡੀ ਹਾਊਸ ਮਿਊਜ਼ਿਕ ਕੰਪਨੀ ਦੇ ਸੰਚਾਲਕ ਰੇਅਮੰਤ ਮਰਵਾਹਾ ਦੀ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਟੀ-ਸੀਰੀਜ਼ … Continue reading T-ਸੀਰੀਜ਼ ਨਾਲ ਗੀਤ ਦੇ ਸੌਦੇ ਨੂੰ ਲੈ ਕੇ ਗਾਇਕ ਦਿਲਪ੍ਰੀਤ ਢਿੱਲੋਂ ਨੇ ਮਿਊਜ਼ਿਕ ਕੰਪਨੀ ਦੇ ਮਾਲਕ ਦੀ ਕੀਤੀ ਕੁੱਟਮਾਰ, FIR ਦਰਜ