skip to content

ਨਿਊਜ਼ੀਲੈਂਡ ਵਿੱਚ ਪੰਜਾਬੀ ਨੌਜਵਾਨ ਦੀ ਬੇਰਹਿਮੀ ਨਾਲ ਹੱਤਿਆ, ਦੋਸ਼ੀ ਨੂੰ ਉਮਰ ਕੈਦ

ਅੰਤਰਰਾਸ਼ਟਰੀ ਡੈਕਸ (ਦੈਨਿਕ ਸਵੇਰਾ): ਨਿਊਜ਼ੀਲੈਂਡ ਦੇ ਸ਼ਹਿਰ ਡਿਊਨੇਡਿਨ ਵਿੱਚ ਲੁਧਿਆਣਾ ਦੇ 27 ਸਾਲਾ ਨੌਜਵਾਨ ਗੁਰਜੀਤ ਸਿੰਘ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ। ਜਲੰਧਰ ਦੇ ਰਹਿਣ ਵਾਲੇ ਰਜਿੰਦਰ ਸਿੰਘ ਨੇ ਗੁਰਜੀਤ ‘ਤੇ ਚਾਕੂ ਨਾਲ 46 ਵਾਰ ਕੀਤੇ, ਜਿਸ ਨਾਲ ਉਸਦੀ ਮੌਤ ਹੋ ਗਈ। ਹਮਲਾ ਇੰਨਾ ਖ਼ਤਰਨਾਕ ਸੀ ਕਿ ਗੁਰਜੀਤ ਦਾ ਸਿਰ ਲਗਭਗ ਧੜ ਤੋਂ ਵੱਖ … Continue reading ਨਿਊਜ਼ੀਲੈਂਡ ਵਿੱਚ ਪੰਜਾਬੀ ਨੌਜਵਾਨ ਦੀ ਬੇਰਹਿਮੀ ਨਾਲ ਹੱਤਿਆ, ਦੋਸ਼ੀ ਨੂੰ ਉਮਰ ਕੈਦ