skip to content

ਪੰਜਾਬ ਵਿੱਚ ਵੋਟਰ ਸੂਚੀ ਸੁਧਾਰ ਮੁਹਿੰਮ ਦੌਰਾਨ BLO’s ਦੀ ਕਾਰਗੁਜ਼ਾਰੀ ‘ਤੇ ਸਵਾਲ, ਚੋਣ ਅਧਿਕਾਰੀਆਂ ਨੇ ਮੰਗੀ ਰਿਪੋਰਟ

ਚੰਡੀਗੜ੍ਹ: ਪੰਜਾਬ ਵਿੱਚ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵਿਜ਼ਨ (SIR-2026) ਮੁਹਿੰਮ ਦੌਰਾਨ ਬੂਥ ਲੈਵਲ ਅਫ਼ਸਰਾਂ (BLO’s) ਦੀ ਕਾਰਗੁਜ਼ਾਰੀ ਨੂੰ ਲੈ ਕੇ ਕਈ ਜ਼ਿਲ੍ਹਿਆਂ ਤੋਂ ਸ਼ਿਕਾਇਤਾਂ ਸਾਹਮਣੇ ਆਈਆਂ ਹਨ। ਦੋਸ਼ ਲਗਾਏ ਜਾ ਰਹੇ ਹਨ ਕਿ ਕੁਝ ਥਾਵਾਂ ‘ਤੇ ਬੀਐੱਲਓ ਘਰ-ਘਰ ਜਾ ਕੇ ਵੋਟਰਾਂ ਦੇ ਵੇਰਵੇ ਇਕੱਠੇ ਕਰਨ ਦੀ ਬਜਾਏ ਇੱਕੋ ਥਾਂ ‘ਤੇ ਬੈਠ ਕੇ ਫਾਰਮ ਭਰਵਾ ਰਹੇ … Continue reading ਪੰਜਾਬ ਵਿੱਚ ਵੋਟਰ ਸੂਚੀ ਸੁਧਾਰ ਮੁਹਿੰਮ ਦੌਰਾਨ BLO’s ਦੀ ਕਾਰਗੁਜ਼ਾਰੀ ‘ਤੇ ਸਵਾਲ, ਚੋਣ ਅਧਿਕਾਰੀਆਂ ਨੇ ਮੰਗੀ ਰਿਪੋਰਟ