skip to content

AAP : ਪਾਰਟੀ ਛੱਡਣ ਵਾਲਿਆਂ ਨੂੰ ਭ੍ਰਿਸ਼ਟ ਕਰਾਰ ਦਿੱਤਾ ਜਾਂਦੈ : ਰਾਸ਼ਟਰਪਤੀ ਮੁਰਮੂ ਨੂੰ ਮਿਲਣ ਤੋਂ ਬਾਅਦ ਬੋਲੇ ਰਾਘਵ ਚੱਢਾ

ਚੰਡੀਗੜ੍ਹ/ਨਵੀਂ ਦਿੱਲੀ, 05 ਮਈ 2026 : ਪਾਰਟੀ ਛੱਡ ਚੁੱਕੇ ਰਾਘਵ ਚੱਢਾ ਅਤੇ ਸੰਦੀਪ ਪਾਠਕ ਦੀ ਅਗਵਾਈ ਹੇਠ ਕੁਝ ਸੰਸਦ ਮੈਂਬਰ ਰਾਸ਼ਟਰਪਤੀ ਨੂੰ ਮਿਲ ਚੁੱਕੇ ਹਨ। ਰਾਘਵ ਚੱਢਾ ਨੇ ਪੰਜਾਬ ਸਰਕਾਰ ‘ਤੇ ਬਦਲੇ ਦੀ ਰਾਜਨੀਤੀ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਜਿੰਨਾ ਚਿਰ ਉਹ ਆਗਿਆਕਾਰੀ ਸਨ, ਉਨ੍ਹਾਂ ਨੂੰ ਚੰਗਾ ਸਮਝਿਆ ਜਾਂਦਾ ਸੀ, ਪਰ ਪਾਰਟੀ ਛੱਡਦੇ ਹੀ … Continue reading AAP : ਪਾਰਟੀ ਛੱਡਣ ਵਾਲਿਆਂ ਨੂੰ ਭ੍ਰਿਸ਼ਟ ਕਰਾਰ ਦਿੱਤਾ ਜਾਂਦੈ : ਰਾਸ਼ਟਰਪਤੀ ਮੁਰਮੂ ਨੂੰ ਮਿਲਣ ਤੋਂ ਬਾਅਦ ਬੋਲੇ ਰਾਘਵ ਚੱਢਾ