skip to content

ਰਾਹੁਲ ਗਾਂਧੀ ਦੀ ਪੰਜਾਬ ਵਿੱਚ ਵਾਪਸੀ: ਖੜਗੇ ਦੀ ਸਾਂਝੀ ਰਣਨੀਤੀ, ਮਿਸ਼ਨ 2027 ਦੀ ਸ਼ੁਰੂਆਤ ਬਰਨਾਲਾ ਤੋਂ

ਪੰਜਾਬ ਡੈਸਕ (ਦੈਨਿਕ ਸਵੇਰਾ): ਪੰਜਾਬ ਕਾਂਗਰਸ ਅੱਜ (28 ਫਰਵਰੀ) ਬਰਨਾਲਾ ਵਿੱਚ ਇੱਕ ਵੱਡੀ ਰੈਲੀ ਕਰਨ ਜਾ ਰਹੀ ਹੈ, ਜਿਸ ਵਿੱਚ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਮਲਿਕਾਰੁਜਨ ਖੜਗੇ ਅਤੇ ਰਾਹੁਲ ਗਾਂਧੀ ਦੀ ਹਾਜ਼ਰੀ ਰਹੇਗੀ। ਇਸ ਸਮਾਗਮ ਦੌਰਾਨ ਕਾਂਗਰਸ ਮਨਰੇਗਾ ਅਤੇ ਭਾਰਤ–ਅਮਰੀਕਾ ਵਪਾਰ ਸਮਝੌਤੇ ਨਾਲ ਜੁੜੇ ਮੁੱਦਿਆਂ ’ਤੇ ਕੇਂਦਰ ਸਰਕਾਰ ਨੂੰ ਕਟਘਰੇ ਵਿੱਚ ਖੜ੍ਹਾ ਕਰਨ ਦੀ ਤਿਆਰੀ ਵਿੱਚ … Continue reading ਰਾਹੁਲ ਗਾਂਧੀ ਦੀ ਪੰਜਾਬ ਵਿੱਚ ਵਾਪਸੀ: ਖੜਗੇ ਦੀ ਸਾਂਝੀ ਰਣਨੀਤੀ, ਮਿਸ਼ਨ 2027 ਦੀ ਸ਼ੁਰੂਆਤ ਬਰਨਾਲਾ ਤੋਂ