skip to content

BREAKING : ਲੋਕ ਕਲਿਆਣ ਮਾਰਗ ‘ਤੇ ਕਾਂਗਰਸ ਦਾ ਵੱਡਾ ਪ੍ਰਦਰਸ਼ਨ, ਰਾਹੁਲ-ਪ੍ਰਿਯੰਕਾ ਨੇ PM ਮੋਦੀ ਅਤੇ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਕੀਤੀ ਮੰਗ

ਨੈਸ਼ਨਲ ਡੈਸਕ: ਰਾਸ਼ਟਰੀ ਪ੍ਰੀਖਿਆਵਾਂ ਵਿੱਚ ਕਥਿਤ ਬੇਨਿਯਮੀਆਂ ਅਤੇ ਵਿਦਿਆਰਥੀਆਂ ਦੇ ਮੁੱਦਿਆਂ ਨੂੰ ਲੈ ਕੇ ਕਾਂਗਰਸ ਨੇ ਮੰਗਲਵਾਰ ਨੂੰ ਰਾਜਧਾਨੀ ਦਿੱਲੀ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ। ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਕਾਂਗਰਸ ਸੰਸਦ ਮੈਂਬਰ ਪ੍ਰਿਯੰਕਾ ਗਾਂਧੀ ਵਾਡਰਾ, ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਅਤੇ ਕਈ ਹੋਰ ਸੰਸਦ ਮੈਂਬਰ ਲੋਕ ਕਲਿਆਣ ਮਾਰਗ ‘ਤੇ … Continue reading BREAKING : ਲੋਕ ਕਲਿਆਣ ਮਾਰਗ ‘ਤੇ ਕਾਂਗਰਸ ਦਾ ਵੱਡਾ ਪ੍ਰਦਰਸ਼ਨ, ਰਾਹੁਲ-ਪ੍ਰਿਯੰਕਾ ਨੇ PM ਮੋਦੀ ਅਤੇ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਕੀਤੀ ਮੰਗ