skip to content

ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਮੀਂਹ ਤੇ ਤੇਜ਼ ਹਵਾਵਾਂ ਦਾ ਅਲਰਟ, ਗਰਮੀ ਤੋਂ ਮਿਲੀ ਰਾਹਤ

ਪੰਜਾਬ ਵਿੱਚ ਹਾਲ ਹੀ ਦੀ ਬਾਰਿਸ਼ ਤੋਂ ਬਾਅਦ ਮੌਸਮ ਨੇ ਕਰਵਟ ਲੈ ਲਈ ਹੈ। ਮੌਸਮ ਵਿਭਾਗ ਨੇ ਸੂਬੇ ਦੇ 16 ਜ਼ਿਲ੍ਹਿਆਂ ਲਈ ਪੀਲਾ ਅਲਰਟ ਜਾਰੀ ਕਰਦਿਆਂ ਮੀਂਹ, ਗਰਜ-ਚਮਕ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਹੈ। ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ, ਬਠਿੰਡਾ, ਮੋਗਾ, ਫਰੀਦਕੋਟ ਅਤੇ ਹੋਰ ਕਈ … Continue reading ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਮੀਂਹ ਤੇ ਤੇਜ਼ ਹਵਾਵਾਂ ਦਾ ਅਲਰਟ, ਗਰਮੀ ਤੋਂ ਮਿਲੀ ਰਾਹਤ