skip to content

BREAKING : ਗੁਰਦੁਆਰਾ ਮੰਜੀ ਸਾਹਿਬ ‘ਤੇ ਫਾਇਰਿੰਗ ਕਰਨ ਵਾਲੇ ਸ਼ੂਟਰ ਦੀ ਮੌਤ, ਇਕ ਦਿਨ ਪਹਿਲਾਂ ਕੀਤਾ ਸੀ ਗ੍ਰਿਫ਼ਤਾਰ

Rajoana Gurdwara Firing : ਜਗਰਾਓਂ ਨੇੜਲੇ ਗੁਰਦੁਆਰਾ ਮੰਜੀ ਸਾਹਿਬ ਰਾਜੋਆਣਾ ਕਲਾਂ ਵਿਖੇ ਹੋਈ ਗੋਲੀਬਾਰੀ ਦੇ ਮਾਮਲੇ ‘ਚ ਮੁਲਜ਼ਮ ਦੀ ਗ੍ਰਿਫਤਾਰੀ ਤੋਂ ਇੱਕ ਦਿਨ ਬਾਅਦ ਹੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ, ਰਾਜ ਕੁਮਾਰ ਉਰਫ਼ ਰਾਜੂ ਦੀ ਪੁਲਿਸ ਹਿਰਾਸਤ ਵਿੱਚ ਮੌਤ ਹੋ ਹੈ। ਦੱਸ ਦੇਈਏ ਕਿ ਗੁਰੂਘਰ ਦੇ ਅੰਦਰ ਗੋਲੀਆਂ ਚਲਾਉਣ ਵਾਲੇ ਮੁੱਖ ਸ਼ੂਟਰ ਨੂੰ ਲੁਧਿਆਣਾ … Continue reading BREAKING : ਗੁਰਦੁਆਰਾ ਮੰਜੀ ਸਾਹਿਬ ‘ਤੇ ਫਾਇਰਿੰਗ ਕਰਨ ਵਾਲੇ ਸ਼ੂਟਰ ਦੀ ਮੌਤ, ਇਕ ਦਿਨ ਪਹਿਲਾਂ ਕੀਤਾ ਸੀ ਗ੍ਰਿਫ਼ਤਾਰ