skip to content

ਰਾਜੋਆਣਾ ਨੇ ਜਥੇ. ਕੁਲਦੀਪ ਸਿੰਘ ਗੜਗੱਜ ਨੂੰ ਲਿਖੀ ਚਿੱਠੀ, ਭਾਜਪਾ ਦੇ ਸਿੱਖ ਲੀਡਰਾਂ ਨੂੰ ਤਲਬ ਕਰਨ ਦੀ ਕੀਤੀ ਬੇਨਤੀ

Punjab News : ਬਲਵੰਤ ਸਿੰਘ ਰਾਜੋਆਣਾ ਨੇ ਭਾਰਤੀ ਜਨਤਾ ਪਾਰਟੀ ਦੀ ਸਿੱਖ ਲੀਡਰਸ਼ਿਪ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕਰਨ ਦੀ ਬੇਨਤੀ ਕੀਤੀ ਹੈ। ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਇੱਕ ਪੱਤਰ ਲਿੱਖ ਕੇ ਇਹ ਮੰਗ ਕੀਤੀ ਹੈ। ਉਨ੍ਹਾਂ ਨੇ ਲਿਖਿਆ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ … Continue reading ਰਾਜੋਆਣਾ ਨੇ ਜਥੇ. ਕੁਲਦੀਪ ਸਿੰਘ ਗੜਗੱਜ ਨੂੰ ਲਿਖੀ ਚਿੱਠੀ, ਭਾਜਪਾ ਦੇ ਸਿੱਖ ਲੀਡਰਾਂ ਨੂੰ ਤਲਬ ਕਰਨ ਦੀ ਕੀਤੀ ਬੇਨਤੀ