
Rajvir Jawanda Health Update : ਪੰਜਾਬੀ ਗਾਇਕ ਰਾਜਵੀਰ ਜਵਾਂਡਾ ਦੀ ਸਿਹਤ ਨੂੰ ਲੈ ਕੇ ਫੋਰਟਿਸ ਹਸਪਤਾਲ ਤੋਂ ਮਿਲੀ ਤਾਜ਼ਾ ਜਾਣਕਾਰੀ। ਹਸਪਤਾਲ ਪ੍ਰਬੰਧਨ ਵਲੋਂ ਹਾਲਾਤਾਂ ਬਾਰੇ Live Update ਦਿੱਤਾ ਗਿਆ ਹੈ। ਰਾਜਵੀਰ ਦੇ ਚਾਹੁਣ ਵਾਲੇ ਲਗਾਤਾਰ ਦੁਆਵਾਂ ਕਰ ਰਹੇ ਹਨ ਅਤੇ ਉਨ੍ਹਾਂ ਦੀ ਜਲਦੀ ਸਿਹਤਯਾਬੀ ਦੀ ਉਮੀਦ ਜਤਾਈ ਜਾ ਰਹੀ ਹੈ।